Versions
PAV ਅਤੇ ਵੱਡੇ ਵਿਹੜੇ ਦੇ ਦੁਆਲੇ ਤਿੰਨ ਰਦੇ ਘੜੇ ਹੋਏ ਪੱਥਰਾਂ ਦੇ ਸਨ ਅਤੇ ਇੱਕ ਦਿਆਰ ਦੇ ਸ਼ਤੀਰਾਂ ਦਾ ਸੀ। ਐਉਂ ਯਹੋਵਾਹ ਦੇ ਭਵਨ ਦੇ ਅੰਦਰਲੇ ਚੌਂਕ ਲਈ ਅਤੇ ਮਹਿਲ ਦੇ ਲਈ ਦਲਾਨ ਲਈ ਵੀ ਸੀ।।
IRVPA ਵੱਡੇ ਵਿਹੜੇ ਦੇ ਦੁਆਲੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਸਨ ਅਤੇ ਇੱਕ ਦਿਆਰ ਦੇ ਸ਼ਤੀਰਾਂ ਦਾ ਸੀ। ਇਸ ਤਰ੍ਹਾਂ ਯਹੋਵਾਹ ਦੇ ਭਵਨ ਦੇ ਅੰਦਰਲੇ ਚੌਂਕ ਲਈ ਅਤੇ ਮਹਿਲ ਦੇ ਦਲਾਨ ਲਈ ਵੀ ਸੀ। PS