Bible Language

1 Kings 7:25 (ERVEN) Easy to Read - English

Versions

PAV   ਉਹ ਬਾਰਾਂ ਬਲਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੁੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਲਹਿੰਦੀ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਚੜ੍ਹਦੀ ਵੱਲ ਸਨ। ਉਹ ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਦੀਆਂ ਸਾਰੀਆਂ ਪਛਾੜੀਆਂ ਅੰਦਰਲੀ ਵੱਲ ਸਨ
IRVPA   ਉਹ ਬਾਰਾਂ ਬਲ਼ਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੂੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਪੱਛਮ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਪੂਰਬ ਵੱਲ ਸਨ। ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ।