Bible Language

1 Kings 7:26 (ERVEN) Easy to Read - English

Versions

PAV   ਉਸ ਦਾ ਦਲ ਇੱਕ ਚੱਪਾ ਭਰ ਸੀ। ਉਹ ਦੇ ਕੰਢੇ ਕਟੋਰੇ ਦੇ ਕੰਢੇ ਵਰਗੇ ਸੋਸਨੀ ਫੁੱਲਾਂ ਦੇ ਘੜੇ ਹੋਏ ਸਨ ਅਤੇ ਉਸ ਦੇ ਵਿੱਚ ਪੰਦਰਾ ਕੁ ਸੌ ਮਣ ਦੀ ਸਮਾਈ ਸੀ।।
IRVPA   ਉਸ ਦੀ ਮੋਟਾਈ ਇੱਕ ਚੱਪਾ ਭਰ ਸੀ। ਉਸ ਦੇ ਕੰਢੇ ਕਟੋਰੇ ਦੇ ਕੰਢੇ ਵਾਂਗੂੰ ਸੋਸਨ ਦੇ ਫੁੱਲਾਂ ਵਰਗੇ ਸਨ ਅਤੇ ਉਸ ਦੇ ਵਿੱਚ ਚਾਲ੍ਹੀ ਹਜ਼ਾਰ ਲੀਟਰ ਸਮਾਉਂਦਾ ਸੀ। PS