Bible Language

1 Kings 7:8 (ERVEN) Easy to Read - English

Versions

PAV   ਅਤੇ ਉਸ ਦਾ ਮਹਿਲ ਜਿੱਥੇ ਉਹ ਰਹਿੰਦਾ ਸੀ ਅਤੇ ਚੌਂਕ ਜਿਹੜਾ ਮਹਿਲ ਦੇ ਦਲਾਨ ਦੇ ਪਛਵਾੜੇ ਸੀ ਉਹ ਉੱਸੇ ਕਾਰੀਗਰੀ ਦਾ ਸੀ ਨਾਲੇ ਉਸ ਨੇ ਇੱਕ ਮਹਿਲ ਫ਼ਿਰਊਨ ਦੀ ਧੀ ਲਈ ਬਣਾਇਆ ਜਿਸ ਨੂੰ ਸੁਲੇਮਾਨ ਨੇ ਵਿਆਹ ਲਿਆ। ਉਹ ਏਸੇ ਦਲਾਨ ਵਰਗਾ ਸੀ
IRVPA   ਉਸ ਦਾ ਮਹਿਲ ਜਿੱਥੇ ਉਹ ਰਹਿੰਦਾ ਸੀ ਅਤੇ ਚੌਂਕ ਜਿਹੜਾ ਮਹਿਲ ਦੇ ਦਲਾਨ ਦੇ ਪਿਛਵਾੜੇ ਸੀ ਉਹ ਉਸੇ ਕਾਰੀਗਰੀ ਦਾ ਸੀ ਅਤੇ ਉਸ ਨੇ ਇੱਕ ਮਹਿਲ ਫ਼ਿਰਊਨ ਦੀ ਧੀ ਲਈ ਬਣਾਇਆ ਜਿਸ ਨੂੰ ਸੁਲੇਮਾਨ ਨੇ ਵਿਆਹ ਲਿਆ ਸੀ। ਉਹ ਇਸੇ ਦਲਾਨ ਵਰਗਾ ਸੀ।