Bible Language

1 Kings 7:9 (ERVEN) Easy to Read - English

Versions

PAV   ਏਹ ਸਾਰੇ ਅੰਦਰੋਂ ਬਾਹਰੋਂ ਬਹੁਮੁੱਲੇ ਪਥਰਾਂ ਦੇ ਸਨ ਜਿਨ੍ਹਾਂ ਦੀ ਘੜਤ ਮਿਣਤੀ ਦੇ ਅਨੁਸਾਰ ਸੀ ਅਤੇ ਆਰੇ ਨਾਲ ਚੀਰੇ ਹੋਏ ਸਨ ਅਰਥਾਤ ਨਿਉਂ ਤੋਂ ਲੈ ਕੇ ਛੱਜੇ ਤੀਕ ਅਤੇ ਬਾਹਰ ਵੱਡੇ ਵਿਹੜੇ ਤੀਕ
IRVPA   ਇਹ ਸਾਰੇ ਅੰਦਰੋਂ ਬਾਹਰੋਂ ਬਹੁਮੁੱਲੇ ਪੱਥਰਾਂ ਦੇ ਸਨ ਜਿਨ੍ਹਾਂ ਦੀ ਘੜਤ ਮਿਣਤੀ ਦੇ ਅਨੁਸਾਰ ਸੀ ਅਤੇ ਆਰੇ ਨਾਲ ਚੀਰੇ ਹੋਏ ਸਨ ਅਰਥਾਤ ਨੀਂਹ ਤੋਂ ਲੈ ਕੇ ਛੱਜੇ ਤੱਕ ਅਤੇ ਬਾਹਰ ਵੱਡੇ ਵਿਹੜੇ ਤੱਕ।