Bible Language

1 Kings 8:15 (ERVEN) Easy to Read - English

Versions

PAV   ਤਾਂ ਉਸ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਨੇ ਮੇਰੇ ਪਿਤਾ ਦਾਊਦ ਨਾਲ ਆਪਣੇ ਮੂੰਹ ਨਾਲ ਬਚਨ ਕੀਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਭੀ ਕੀਤਾ
IRVPA   ਉਸ ਨੇ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ ਜਿਸ ਨੇ ਮੇਰੇ ਪਿਤਾ ਦਾਊਦ ਨਾਲ ਆਪਣੇ ਮੂੰਹ ਨਾਲ ਬਚਨ ਕੀਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਵੀ ਕੀਤਾ।