Bible Language

1 Kings 8:29 (ERVEN) Easy to Read - English

Versions

PAV   ਤੇਰੀਆਂ ਅੱਖਾਂ ਰਾਤ ਦਿਨ ਏਸ ਭਵਨ ਵੱਲ ਖੁਲ੍ਹੀਆਂ ਰਹਿਣ ਅਰਥਾਤ ਏਸ ਅਸਥਾਨ ਵੱਲ ਜਿਹ ਦੇ ਵਿਖੇ ਤੈਂ ਆਖਿਆ ਕਿ ਮੇਰਾ ਨਾਮ ਉੱਥੇ ਰਹੇਗਾ ਆਪਣੇ ਦਾਸ ਦੀ ਬੇਨਤੀ ਨੂੰ ਜੋ ਉਹ ਏਸ ਅਸਥਾਨ ਵੱਲ ਕਰੇ ਸੁਣ ਲਈਂ
IRVPA   ਤੇਰੀਆਂ ਅੱਖਾਂ ਰਾਤ-ਦਿਨ ਇਸ ਭਵਨ ਵੱਲ ਖੁੱਲ੍ਹੀਆਂ ਰਹਿਣ ਅਰਥਾਤ ਇਸ ਸਥਾਨ ਵੱਲ ਜਿਸ ਦੇ ਵਿਖੇ ਤੂੰ ਫ਼ਰਮਾਇਆ ਸੀ ਕਿ ਮੇਰਾ ਨਾਮ ਉੱਥੇ ਰਹੇਗਾ, ਆਪਣੇ ਦਾਸ ਦੀ ਬੇਨਤੀ ਨੂੰ ਜੋ ਉਹ ਇਸ ਸਥਾਨ ਵੱਲ ਕਰੇ ਸੁਣ ਲਈਂ।