Bible Language

1 Kings 8:32 (ERVEN) Easy to Read - English

Versions

PAV   ਤਾਂ ਤੂੰ ਸੁਰਗ ਵਿੱਚ ਸੁਣ ਲਈ ਅਤੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਉਂ ਐਉਂ ਕਰੀਂ ਕਿ ਬੁਰਿਆਰ ਨੂੰ ਤੂੰ ਦੋਸ਼ੀ ਠਹਿਰਾਵੇਂ ਭਈ ਉਹ ਦਾ ਕੀਤਾ ਉਹ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਹ ਦੇ ਧਰਮ ਅਨੁਸਾਰ ਉਹ ਨੂੰ ਬਦਲਾ ਦਿੱਤਾ ਜਾਵੇ
IRVPA   ਤਾਂ ਤੂੰ ਸਵਰਗ ਵਿੱਚੋਂ ਸੁਣ ਲਈਂ ਅਤੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀਂ ਕਿ ਬੁਰੇ ਨੂੰ ਤੂੰ ਦੋਸ਼ੀ ਠਹਿਰਾਵੇਂ ਕਿ ਉਹ ਦਾ ਕੀਤਾ ਉਹ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਹ ਦੇ ਧਰਮ ਅਨੁਸਾਰ ਉਹ ਨੂੰ ਬਦਲਾ ਦਿੱਤਾ ਜਾਵੇ।