Bible Language

1 Kings 8:34 (ERVEN) Easy to Read - English

Versions

PAV   ਤਾਂ ਤੂੰ ਸੁਰਗੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਅਤੇ ਉਨ੍ਹਾਂ ਨੂੰ ਉਸ ਦੇਸ ਵਿੱਚ ਜੋ ਤੈਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਹੈ ਮੋੜ ਲਿਆਵੀਂ।।
IRVPA   ਤਦ ਤੂੰ ਸਵਰਗ ਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਅਤੇ ਉਨ੍ਹਾਂ ਨੂੰ ਉਸ ਦੇਸ ਵਿੱਚ ਜੋ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਹੈ ਮੋੜ ਲਿਆਵੀਂ।