Bible Language

1 Kings 8:4 (ERVEN) Easy to Read - English

Versions

PAV   ਸੋ ਓਹ ਯਹੋਵਾਹ ਦੇ ਸੰਦੂਕ ਨੂੰ, ਮੰਡਲੀ ਦੇ ਤੰਬੂ ਨੂੰ ਅਤੇ ਸਾਰੇ ਪਵਿੱਤਰ ਭਾਡਿਆਂ ਨੂੰ ਜਿਹੜੇ ਤੰਬੂ ਵਿੱਚ ਸਨ ਉਤਾਹਾਂ ਲਿਆਏ। ਐਉਂ ਜਾਜਕ ਤੇ ਲੇਵੀ ਉਨ੍ਹਾਂ ਨੂੰ ਲਿਆਏ
IRVPA   ਉਹ ਯਹੋਵਾਹ ਦੇ ਸੰਦੂਕ ਨੂੰ, ਮੰਡਲੀ ਦੇ ਤੰਬੂ ਨੂੰ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਤੰਬੂ ਵਿੱਚ ਸਨ ਉਤਾਹਾਂ ਲਿਆਏ। ਇਸ ਤਰ੍ਹਾਂ ਜਾਜਕ ਤੇ ਲੇਵੀ ਉਨ੍ਹਾਂ ਨੂੰ ਲਿਆਏ।