Bible Language

1 Kings 8:43 (ERVEN) Easy to Read - English

Versions

PAV   ਤਦ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰਾ ਭੈ ਮੰਨਣ ਜਿਵੇਂ ਤੇਰੀ ਪਰਜਾ ਇਸਰਾਏਲ ਕਰਦੀ ਹੈ ਅਤੇ ਜਾਣ ਲੈਣ ਭਈ ਏਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਵੇਗਾ।।
IRVPA   ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰਾ ਭੈਅ ਮੰਨਣ ਜਿਵੇਂ ਤੇਰੀ ਪਰਜਾ ਇਸਰਾਏਲ ਕਰਦੀ ਹੈ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਉਂਦਾ ਹੈ।