Bible Language

1 Kings 8:44 (ERVEN) Easy to Read - English

Versions

PAV   ਜਦ ਤੇਰੀ ਪਰਜਾ ਆਪਣੇ ਵੈਰੀ ਨਾਲ ਜੁੱਧ ਕਰਨ ਲਈ ਨਿੱਕਲੇ ਜਿਸ ਰਾਹ ਥਾਣੀ ਤੂੰ ਉਨ੍ਹਾਂ ਨੂੰ ਘੱਲੇਂ ਅਤੇ ਯਹੋਵਾਹ ਅੱਗੇ ਏਸ ਸ਼ਹਿਰ ਵੱਲ ਜਿਹ ਨੂੰ ਤੈਂ ਚੁਣਿਆ ਹੈ ਅਤੇ ਏਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਬੇਨਤੀ ਕਰਨ
IRVPA   ਜਦ ਤੇਰੀ ਪਰਜਾ ਆਪਣੇ ਵੈਰੀ ਨਾਲ ਯੁੱਧ ਕਰਨ ਲਈ ਨਿੱਕਲੇ ਜਿਸ ਰਾਹ ਤੋਂ ਤੂੰ ਉਨ੍ਹਾਂ ਨੂੰ ਭੇਜੇਂ ਅਤੇ ਯਹੋਵਾਹ ਅੱਗੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਬੇਨਤੀ ਕਰਨ।