Bible Language

1 Kings 8:47 (ERVEN) Easy to Read - English

Versions

PAV   ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਓਹ ਬੰਧੂਏ ਬਣ ਕੇ ਅੱਪੜਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਏਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਕੁਰਾਹੀ ਕੀਤੀ ਅਤੇ ਅਸਾਂ ਬਦੀ ਕੀਤੀ
IRVPA   ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਦੀ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ।