Bible Language

1 Kings 8:63 (ERVEN) Easy to Read - English

Versions

PAV   ਸੋ ਸੁਲੇਮਾਨ ਨੇ ਸੁਖ ਸਾਂਦ ਦੀਆਂ ਬਲੀਆਂ ਲਈ ਜਿਹ ਨੂੰ ਉਸਨੇ ਯਹੋਵਾਹ ਅੱਗੇ ਚੜ੍ਹਾਇਆ ਬਾਈ ਹਜ਼ਾਰ ਬਲਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਸਨ। ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਸੰਕਲਪ ਕੀਤਾ
IRVPA   ਸੋ ਸੁਲੇਮਾਨ ਨੇ ਸੁੱਖ-ਸਾਂਦ ਦੀਆਂ ਬਲੀਆਂ ਲਈ ਜਿਹ ਨੂੰ ਉਸ ਨੇ ਯਹੋਵਾਹ ਅੱਗੇ ਚੜ੍ਹਾਇਆ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਸਨ। ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ।