Versions
PAV ਅਤੇ ਉਨ੍ਹਾਂ ਨੇ ਚੋਬਾਂ ਨੂੰ ਐਨਾ ਲੰਮਾ ਕੀਤਾ ਕਿ ਚੋਬਾਂ ਦੇ ਸਿਰੇ ਵਿਚਲੀ ਕੋਠੜੀ ਅੱਗੇ ਪਵਿੱਤਰ ਅਸਥਾਨ ਤੋਂ ਦਿੱਸਦੇ ਸਨ ਸਗੋਂ ਬਾਹਰੋਂ ਨਹੀਂ ਦਿੱਸਦੇ ਸਨ ਅਤੇ ਓਹ ਅੱਜ ਦੇ ਦਿਨ ਤੀਕ ਓਥੇ ਹੀ ਹਨ
IRVPA ਉਨ੍ਹਾਂ ਨੇ ਚੋਬਾਂ ਨੂੰ ਇਨ੍ਹਾਂ ਲੰਮਾ ਕੀਤਾ ਕਿ ਚੋਬਾਂ ਦੇ ਸਿਰੇ ਵਿਚਲੀ ਕੋਠੜੀ ਅੱਗੋਂ ਪਵਿੱਤਰ ਸਥਾਨ ਤੋਂ ਦਿਸਦੇ ਸਨ ਪਰ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ।