Versions
PAV ਨਾਲੇ ਸੁਲੇਮਾਨ ਦੇ ਸਾਰੇ ਭੰਡਾਰ ਦੇ ਸ਼ਹਿਰ ਤੇ ਰਥਾਂ ਲਈ ਸ਼ਹਿਰ ਤੇ ਸੁਵਾਰਾਂ ਦੇ ਸ਼ਹਿਰ ਅਤੇ ਜੋ ਕੁਝ ਸੁਲੇਮਾਨ ਆਪਣੀ ਖੁਸ਼ੀ ਨਾਲ ਯਰੂਸ਼ਲਮ ਵਿੱਚ ਤੇ ਲਬਾਨੋਨ ਵਿੱਚ ਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਬਣਾਉਣੇ ਚਾਹੁੰਦਾ ਸੀ
IRVPA ਨਾਲੇ ਸੁਲੇਮਾਨ ਦੇ ਸਾਰੇ ਭੰਡਾਰ ਦੇ ਸ਼ਹਿਰ ਤੇ ਰਥਾਂ ਲਈ ਸ਼ਹਿਰ ਤੇ ਸਵਾਰਾਂ ਦੇ ਸ਼ਹਿਰ ਅਤੇ ਜੋ ਕੁਝ ਸੁਲੇਮਾਨ ਆਪਣੀ ਖੁਸ਼ੀ ਲਈ ਯਰੂਸ਼ਲਮ ਵਿੱਚ ਅਤੇ ਲਬਾਨੋਨ ਵਿੱਚ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਬਣਾਉਣਾ ਚਾਹੁੰਦਾ ਸੀ।