Bible Language

1 Kings 9:7 (ERVEN) Easy to Read - English

Versions

PAV   ਤਾਂ ਮੈਂ ਇਸਰਾਏਲ ਨੂੰ ਉਸ ਭੂਮੀਂ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਏਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸਰਾਏਲ ਸਾਰੇ ਲੋਕਾਂ ਵਿੱਚ ਕਹਾਉਤ ਤੇ ਠਿੱਠ ਹੋਵੇਗਾ
IRVPA   ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣ ਜਾਵੇਗਾ।