Bible Language

1 Samuel 15:12 (ERVEN) Easy to Read - English

Versions

PAV   ਜਦ ਸਮੂਏਲ ਸ਼ਾਊਲ ਦੇ ਮਿਲਣ ਨੂੰ ਤੜਕੇ ਹੀ ਉੱਠਿਆ ਤਾਂ ਸਮੂਏਲ ਨੂੰ ਖਬਰ ਹੋਈ ਜੋ ਸ਼ਾਊਲ ਕਰਮਲ ਨੂੰ ਆਇਆ ਹੈ ਅਤੇ ਵੇਖੋ, ਆਪਣੇ ਲਈ ਉਸ ਨੇ ਇੱਕ ਯਾਦਗਾਰ ਕਾਇਮ ਕੀਤੀ ਤਾਂ ਭੌਂ ਗਿਆ ਅਰ ਲੰਘ ਕੇ ਗਿਲਗਾਲ ਵੱਲ ਲਹਿ ਗਿਆ
IRVPA   ਜਦ ਸਮੂਏਲ ਸ਼ਾਊਲ ਨੂੰ ਮਿਲਣ ਲਈ ਤੜਕੇ ਉੱਠਿਆ ਤਾਂ ਸਮੂਏਲ ਨੂੰ ਖ਼ਬਰ ਹੋਈ ਜੋ ਸ਼ਾਊਲ ਕਰਮਲ ਨੂੰ ਆਇਆ ਹੋਇਆ ਹੈ ਅਤੇ ਵੇਖੋ, ਆਪਣੇ ਲਈ ਉਸ ਨੇ ਇੱਕ ਯਾਦਗਾਰ ਕਾਇਮ ਕੀਤੀ, ਅਤੇ ਲੰਘ ਕੇ ਗਿਲਗਾਲ ਵੱਲ ਚਲਾ ਗਿਆ।