Bible Language

1 Samuel 15:18 (ERVEN) Easy to Read - English

Versions

PAV   ਯਹੋਵਾਹ ਨੇ ਤੈਨੂੰ ਪੈਂਡੇ ਵਿੱਚ ਘੱਲਿਆ ਅਤੇ ਆਖਿਆ, ਜਾਹ ਅਤੇ ਉਨ੍ਹਾਂ ਪਾਪੀ ਅਮਾਲੇਕੀਆਂ ਨੂੰ ਨਾਸ ਕਰ ਅਤੇ ਜਦ ਤੋੜੀ ਉਹ ਨਸ਼ਟ ਨਾ ਹੋ ਜਾਣ ਉਨ੍ਹਾਂ ਨਾਲ ਲੜਾਈ ਕਰ
IRVPA   ਯਹੋਵਾਹ ਨੇ ਤੈਨੂੰ ਖ਼ਾਸ ਮਕਸਦ ਲਈ ਭੇਜਿਆ ਅਤੇ ਆਖਿਆ, ਜਾ ਅਤੇ ਉਨ੍ਹਾਂ ਪਾਪੀ ਅਮਾਲੇਕੀਆਂ ਦਾ ਨਾਸ ਕਰ ਜਦ ਤੱਕ ਉਹ ਨਸ਼ਟ ਨਾ ਹੋ ਜਾਣ ਉਨ੍ਹਾਂ ਨਾਲ ਲੜਾਈ ਕਰ।