Bible Language

1 Samuel 16:12 (ERVEN) Easy to Read - English

Versions

PAV   ਸੋ ਉਸ ਨੇ ਸੱਦ ਭੇਜਿਆ ਅਤੇ ਉਹ ਨੂੰ ਅੰਦਰ ਲੈ ਆਇਆ। ਉਹ ਲਾਲ ਰੰਗ ਅਤੇ ਸੁੰਦਰ ਅੱਖੀਆਂ ਅਤੇ ਵੇਖਣ ਵਿੱਚ ਚੰਗਾ ਸੀ ਅਤੇ ਯਹੋਵਾਹ ਨੇ ਆਖਿਆ, ਉੱਠ ਅਤੇ ਇਹ ਨੂੰ ਮਸਹ ਕਰ ਕਿਉਂ ਜੋ ਇਹੋ ਹੀ ਹੈ
IRVPA   ਇਸ ਲਈ ਉਸ ਨੂੰ ਸੱਦਾ ਭੇਜਿਆ ਅਤੇ ਉਸ ਨੂੰ ਅੰਦਰ ਲੈ ਆਇਆ। ਉਸ ਦਾ ਰੰਗ ਲਾਲ, ਸੋਹਣੀਆਂ ਅੱਖਾਂ ਅਤੇ ਵੇਖਣ ਵਿੱਚ ਚੰਗਾ ਸੀ ਅਤੇ ਯਹੋਵਾਹ ਨੇ ਆਖਿਆ, ਉੱਠ ਅਤੇ ਇਹ ਨੂੰ ਅਭਿਸ਼ੇਕ ਕਰ ਕਿਉਂ ਜੋ ਇਹੋ ਹੀ ਹੈ।