Bible Language

1 Samuel 16:7 (ERVEN) Easy to Read - English

Versions

PAV   ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੀ ਲੰਮਾਣ ਵੱਲ ਨਾ ਵੇਖ ਕਿਉਂ ਜੋ ਉਹ ਨੂੰ ਮੈਂ ਨਹੀਂ ਮੰਨਿਆ ਯਹੋਵਾਹ ਜੋ ਮਨੁੱਖ ਵਾਂਙੁ ਨਹੀਂ ਵੇਖਦਾ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਰਿਦੇ ਨੂੰ ਵੇਖਦਾ ਹੈ
IRVPA   ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ।