Bible Language

1 Samuel 20:13 (ERVEN) Easy to Read - English

Versions

PAV   ਤਾਂ ਯਹੋਵਾਹ ਯੋਨਾਥਾਨ ਨਾਲ ਵੀ ਤੇਹਾ ਹੀ ਕਰੇ ਸਗੋਂ ਉਸ ਨਾਲੋਂ ਵੀ ਵਧੀਕ ਅਤੇ ਜੇ ਕਦੀ ਮੇਰੇ ਪਿਉ ਦੀ ਨੀਤ ਤੇਰੇ ਵੱਲ ਮਾੜੀ ਹੋਵੇ ਤਦ ਵੀ ਮੈਂ ਤੈਨੂੰ ਦੱਸਾਂਗਾ ਅਤੇ ਵਿਦਿਆ ਕਰ ਦਿਆਂਗਾ ਭਈ ਤੂੰ ਸੁਖ ਨਾਲ ਤੁਰਿਆ ਜਾਵੇਂ ਅਤੇ ਯਹੋਵਾਹ ਤੇਰੇ ਨਾਲ ਹੋਵੇ ਜਿੱਕੁਰ ਮੇਰੇ ਪਿਉ ਦੇ ਨਾਲ ਸੀ
IRVPA   ਤਦ ਯਹੋਵਾਹ ਯੋਨਾਥਾਨ ਨਾਲ ਵੀ ਤੇਹਾ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ ਅਤੇ ਜੇ ਕਦੀ ਮੇਰੇ ਪਿਤਾ ਦੀ ਨੀਤ ਤੇਰੇ ਵੱਲ ਮਾੜੀ ਹੋਵੇ ਤਦ ਵੀ ਮੈਂ ਤੈਨੂੰ ਦੱਸਾਂਗਾ ਅਤੇ ਵਿਦਾ ਕਰ ਦਿਆਂਗਾ ਜੋ ਤੂੰ ਸੁੱਖ ਨਾਲ ਤੁਰਿਆ ਜਾਵੇਂ ਅਤੇ ਯਹੋਵਾਹ ਤੇਰੇ ਨਾਲ ਹੋਵੇ ਜਿਵੇਂ ਮੇਰੇ ਪਿਤਾ ਦੇ ਨਾਲ ਸੀ