Bible Language

1 Samuel 20:8 (ERVEN) Easy to Read - English

Versions

PAV   ਫੇਰ ਤੈਨੂੰ ਆਪਣੇ ਦਾਸ ਉੱਤੇ ਕਿਰਪਾ ਕਰਨ ਦੀ ਲੋੜ ਪਏਗੀ ਕਿਉਂ ਜੋ ਤੂੰ ਆਪਣੇ ਦਾਸ ਨੂੰ ਯਹੋਵਾਹ ਦੇ ਦੇਸ ਵਿੱਚ ਆਪਣੇ ਨਾਲ ਰਲਾਇਆ। ਤਦ ਵੀ ਜੇ ਕਦੀ ਮੇਰੇ ਵਿੱਚ ਖੋਟ ਹੋਵੇ ਤਾਂ ਤੂੰ ਆਪ ਹੀ ਮੈਨੂੰ ਮਾਰ ਸੁੱਟ ਪਰ ਤੂੰ ਆਪਣੇ ਪਿਉ ਕੋਲ ਮੈਨੂੰ ਕਾਹਨੂੰ ਲੈ ਜਾਵੇਂ?
IRVPA   ਫੇਰ ਤੈਨੂੰ ਆਪਣੇ ਦਾਸ ਉੱਤੇ ਕਿਰਪਾ ਕਰਨ ਦੀ ਲੋੜ ਪਏਗੀ ਕਿਉਂ ਜੋ ਤੂੰ ਆਪਣੇ ਦਾਸ ਨੂੰ ਯਹੋਵਾਹ ਦੇ ਨੇਮ ਵਿੱਚ ਆਪਣੇ ਨਾਲ ਮਿਲਾਇਆ ਹੈ। ਤਦ ਵੀ ਜੇ ਕਦੀ ਮੇਰੇ ਵਿੱਚ ਕਮੀ ਹੋਵੇ ਤਾਂ ਤੂੰ ਆਪ ਹੀ ਮੈਨੂੰ ਮਾਰ ਸੁੱਟ ਪਰ ਤੂੰ ਆਪਣੇ ਪਿਤਾ ਦੇ ਹੱਥੋਂ ਕਿਉਂ ਮਰਨ ਦੇਵੇਂ?