Bible Language

1 Samuel 21:6 (ERVEN) Easy to Read - English

Versions

PAV   ਸੋ ਜਾਜਕ ਨੇ ਪਵਿੱਤ੍ਰ ਰੋਟੀ ਉਸ ਨੂੰ ਦਿੱਤੀ ਕਿਉਂ ਜੋ ਉੱਥੇ ਹਜ਼ੂਰੀ ਦੀ ਰੋਟੀ ਖੁਣੋਂ ਜਿਹੜੀ ਯਹੋਵਾਹ ਦੇ ਅੱਗੋਂ ਚੁੱਕੀ ਗਈ ਸੀ ਭਈ ਉਹ ਦੇ ਥਾਂ ਬਦਲਣੇ ਦੇ ਦਿਨ ਵਿੱਚ ਤੱਤੀ ਰੋਟੀ ਰੱਖੀ ਜਾਵੇ ਹੋਰ ਰੋਟੀ ਨਹੀਂ ਸੀ
IRVPA   ਸੋ ਜਾਜਕ ਨੇ ਪਵਿੱਤਰ ਰੋਟੀ ਉਸ ਨੂੰ ਦਿੱਤੀ ਕਿਉਂ ਜੋ ਉੱਥੇ ਹਜ਼ੂਰੀ ਦੀ ਰੋਟੀ ਜਿਹੜੀ ਯਹੋਵਾਹ ਦੇ ਅੱਗੋਂ ਚੁੱਕੀ ਗਈ ਸੀ ਜੋ ਉਹ ਦੇ ਥਾਂ ਬਦਲਣੇ ਦੇ ਦਿਨ ਵਿੱਚ ਗਰਮ ਰੋਟੀ ਰੱਖੀ ਜਾਵੇ ਹੋਰ ਰੋਟੀ ਨਹੀਂ ਸੀ। PEPS