Bible Language

1 Samuel 22:15 (ERVEN) Easy to Read - English

Versions

PAV   ਭਲਾ, ਮੈਂ ਉਸੇ ਵੇਲੇ ਉਹ ਦੇ ਲਈ ਪਰਮੇਸ਼ੁਰ ਕੋਲੋਂ ਪੁੱਛਿਆ? ਇਹ ਗੱਲ ਮੈਥੋਂ ਦੂਰ ਹੋਵੇ! ਪਾਤਸ਼ਾਹ ਆਪਣੇ ਟਹਿਲੂਏ ਦਾ ਅਤੇ ਮੇਰੇ ਪਿਉ ਦੇ ਸਾਰੇ ਟੱਬਰ ਦਾ ਕੁੱਝ ਦੋਸ਼ ਨਾ ਗਿਣੇ ਕਿਉਂ ਜੋ ਤੁਹਾਡਾ ਟਹਿਲੂਆ ਇਨ੍ਹਾਂ ਗੱਲਾਂ ਵਿੱਚੋਂ ਕੁੱਛ ਥੋੜਾ ਬਹੁਤਾ ਹੀ ਨਹੀਂ ਜਾਣਦਾ ਸੀ
IRVPA   ਕੀ, ਮੈਂ ਉਸੇ ਵੇਲੇ ਉਹ ਦੇ ਲਈ ਪਰਮੇਸ਼ੁਰ ਕੋਲੋਂ ਪੁੱਛਿਆ? ਇਹ ਗੱਲ ਮੈਥੋਂ ਦੂਰ ਹੋਵੇ। ਰਾਜਾ ਆਪਣੇ ਦਾਸ ਦਾ ਅਤੇ ਮੇਰੇ ਪਿਤਾ ਦੇ ਸਾਰੇ ਟੱਬਰ ਦਾ ਕੁਝ ਦੋਸ਼ ਨਾ ਗਿਣੇ ਕਿਉਂ ਜੋ ਤੁਹਾਡਾ ਸੇਵਕ ਇਨ੍ਹਾਂ ਗੱਲਾਂ ਬਾਰੇ ਕੁਝ ਵੀ ਨਹੀਂ ਜਾਣਦਾ ਸੀ।