Bible Language

1 Samuel 22:18 (ERVEN) Easy to Read - English

Versions

PAV   ਤਦ ਪਾਤਸ਼ਾਹ ਨੇ ਦੋਏਗ ਨੂੰ ਆਖਿਆ, ਤੂੰ ਮੁੜ ਅਤੇ ਜਾਜਕਾਂ ਉੱਤੇ ਹੱਲਾ ਕਰ। ਸੋ ਅਦੋਮੀ ਦੋਏਗ ਨੇ ਮੁੜ ਕੇ ਜਾਜਕਾਂ ਉੱਤੇ ਹੱਲਾ ਕੀਤਾ ਅਤੇ ਉਸ ਦਿਨ ਉਸ ਨੇ ਪਚਾਸੀਆਂ ਜਣਿਆਂ ਨੂੰ ਜਿਨ੍ਹਾਂ ਨੇ ਕਤਾਨ ਦੇ ਏਫ਼ੋਦ ਪਾਏ ਹੋਏ ਸਨ ਵੱਢ ਸੁੱਟਿਆ
IRVPA   ਤਦ ਰਾਜਾ ਨੇ ਦੋਏਗ ਨੂੰ ਆਖਿਆ, ਤੂੰ ਮੁੜ ਅਤੇ ਜਾਜਕਾਂ ਉੱਤੇ ਹਮਲਾ ਕਰ! ਸੋ ਅਦੋਮੀ ਦੋਏਗ ਨੇ ਮੁੜ ਕੇ ਜਾਜਕਾਂ ਉੱਤੇ ਹਮਲਾ ਕੀਤਾ ਅਤੇ ਉਸ ਦਿਨ ਉਸ ਨੇ ਪਚਾਸੀ ਜਣਿਆਂ ਨੂੰ ਜਿਨ੍ਹਾਂ ਨੇ ਕਤਾਨ ਦੇ ਏਫ਼ੋਦ ਪਾਏ ਹੋਏ ਸਨ ਮਾਰ ਦਿੱਤਾ।