Bible Language

1 Samuel 24:7 (ERVEN) Easy to Read - English

Versions

PAV   ਸੋ ਦਾਊਦ ਨੇ ਆਪਣੇ ਮਨੁੱਖਾਂ ਨੂੰ ਏਹ ਗੱਲਾਂ ਸੁਣਾ ਕੇ ਰੋਕਿਆ ਅਤੇ ਉਨ੍ਹਾਂ ਨੂੰ ਸ਼ਾਊਲ ਉੱਤੇ ਹੱਥ ਨਾ ਚਲਾਉਣ ਦਿੱਤਾ ਅਤੇ ਸ਼ਾਊਲ ਖੁੰਧਰ ਵਿੱਚੋਂ ਉੱਠ ਨਿੱਕਲ ਕੇ ਆਪਣੇ ਰਾਹ ਤੁਰਿਆ
IRVPA   ਸੋ ਦਾਊਦ ਨੇ ਆਪਣੇ ਮਨੁੱਖਾਂ ਨੂੰ ਇਹ ਗੱਲਾਂ ਸੁਣਾ ਕੇ ਰੋਕਿਆ ਅਤੇ ਉਨ੍ਹਾਂ ਨੂੰ ਸ਼ਾਊਲ ਉੱਤੇ ਹੱਥ ਨਾ ਚਲਾਉਣ ਦਿੱਤਾ ਅਤੇ ਸ਼ਾਊਲ ਗੁਫ਼ਾ ਵਿੱਚੋਂ ਉੱਠ ਨਿੱਕਲ ਕੇ ਆਪਣੇ ਰਾਹ ਤੁਰਿਆ। PEPS