Versions
PAV ਤਦ ਸ਼ਾਊਲ ਨੇ ਆਖਿਆ, ਮੈਂ ਪਾਪ ਕੀਤਾ, ਹੇ ਮੇਰੇ ਪੁੱਤ੍ਰ ਦਾਊਦ ਮੁੜ ਆ ਕਿਉਂ ਜੋ ਮੈਂ ਤੈਨੂੰ ਫੇਰ ਨਾ ਦੁਖਾਵਾਂਗਾ, ਅੱਜ ਜੋ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਦੁਰਲੱਭ ਹੋਈ। ਵੇਖ, ਮੈਂ ਮੂਰਖ ਬਣਿਆ ਅਤੇ ਡਾਢੀ ਭੁੱਲ ਕੀਤੀ!
IRVPA ਤਦ ਸ਼ਾਊਲ ਨੇ ਆਖਿਆ, ਮੈਂ ਪਾਪ ਕੀਤਾ, ਹੇ ਮੇਰੇ ਪੁੱਤਰ ਦਾਊਦ, ਮੁੜ ਆ ਕਿਉਂ ਜੋ ਮੈਂ ਤੈਨੂੰ ਫੇਰ ਨਾ ਦੁਖਾਵਾਂਗਾ, ਅੱਜ ਜੋ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਕੀਮਤੀ ਹੋਈ। ਵੇਖ, ਮੈਂ ਮੂਰਖ ਬਣਿਆ ਅਤੇ ਵੱਡੀ ਭੁੱਲ ਕੀਤੀ!