Bible Language

2 Chronicles 26 (ERVEN) Easy to Read - English

Versions

PAV   ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਉਜ਼ੀਯਾਹ ਨੂੰ ਜੋ ਸੋਲਾਂ ਵਰਿਹਾਂ ਦਾ ਸੀ ਉਹ ਦੇ ਪਿਤਾ ਅਹਜ਼ਯਾਹ ਦੇ ਥਾਂ ਪਾਤਸ਼ਾਹ ਬਣਾਇਆ
IRVPA   {ਯਹੂਦਾਹ ਦੇ ਵਿੱਚ ਉੱਜ਼ੀਯਾਹ ਦਾ ਰਾਜ} (2 ਰਾਜਾ 14:21-22; 15:1-7) PS ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਉੱਜ਼ੀਯਾਹ ਨੂੰ ਜੋ ਸੋਲ਼ਾਂ ਸਾਲਾਂ ਦਾ ਸੀ ਉਹ ਦੇ ਪਿਤਾ ਅਮਸਯਾਹ ਦੇ ਥਾਂ ਪਾਤਸ਼ਾਹ ਬਣਾਇਆ