Bible Language

2 Chronicles 29:1 (ERVEN) Easy to Read - English

Versions

PAV   ਹਿਜ਼ਕੀਯਾਹ ਪੰਝੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਉਨੱਤੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ
IRVPA   {ਯਹੂਦਾਹ ਦੇ ਵਿੱਚ ਹਿਜ਼ਕੀਯਾਹ ਦਾ ਰਾਜ} (2 ਰਾਜਾ 18:1-3) PS ਹਿਜ਼ਕੀਯਾਹ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਬਿਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ