Bible Language

2 Corinthians 11:27 (ERVEN) Easy to Read - English

Versions

PAV   ਮਿਹਨਤ ਪੋਹਰਿਆਂ ਵਿੱਚ, ਕਈ ਵਾਰੀ ਉਣੀਂਦਿਆਂ ਵਿੱਚ, ਭੁੱਖ ਅਤੇ ਤਰੇਹ ਵਿੱਚ, ਕਈ ਵਾਰੀ ਫਾਕਿਆਂ ਵਿੱਚ, ਪਾਲੇ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ
ERVPA   ਸਖਤ ਅਤੇ ਥਕਾ ਦੇਣ ਵਾਲਾ ਕਾਰਜ ਵੀ ਕੀਤਾ ਹੈ। ਮੈਂ ਬਹੁਤ ਵਾਰ ਬਿਨ ਨੀਂਦੋਂ ਗਿਆ। ਮੈਂ ਭੁਖ ਅਤੇ ਪਿਆਸ ਮਹਿਸੂਸ ਕੀਤੀ। ਬਹੁਤ ਵਾਰੀ ਮੇਰੇ ਕੋਲ ਖਾਣ ਲਈ ਭੋਜਨ ਨਹੀਂ ਸੀ। ਮੈਂ ਕੱਪਡ਼ਿਆਂ ਤੋਂ ਬਿਨਾ ਸਰਦੀ ਸਹਾਰੀ ਹੈ।
IRVPA   ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ।