Bible Language

2 Corinthians 12:21 (ERVEN) Easy to Read - English

Versions

PAV   ਅਰ ਅਜਿਹਾ ਨਾ ਹੋਵੇ ਭਈ ਜਾਂ ਮੈਂ ਫੇਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹੌਲਿਆਂ ਪਾਵੇ ਅਤੇ ਮੈਂ ਓਹਨਾਂ ਵਿੱਚੋਂ ਬਾਹਲਿਆਂ ਦੇ ਲਈ ਸੋਗ ਕਰਾਂ ਜਿਨ੍ਹਾਂ ਦੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦ ਮੰਦ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ।।
ERVPA   ਮੈਂ ਡਰਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਫ਼ੇਰ ਆਵਾਂ ਮੇਰਾ ਪਰਮੇਸ਼ੁਰ ਕਿਧਰੇ ਮੈਨੂੰ ਤੁਹਾਡੇ ਅੱਗੇ ਨਿਮਾਣਾ ਨਾ ਬਣਾ ਦੇਵੇ। ਮੈਂ ਉਦਾਸ ਹੋ ਸਕਦਾ ਹਾਂ ਕਿਉਂਕਿ ਤੁਹਾਡੇ ਵਿੱਚੋਂ ਕਈਆਂ ਨੇ ਗੁਨਾਹ ਕੀਤੇ ਹਨ। ਮੈਂ ਇਸ ਗੱਲੋਂ ਉਦਾਸ ਹੋ ਸਕਦਾ ਹਾਂ ਕਿ ਉਨ੍ਹਾਂ ਲੋਕਾਂ ਨੇ ਆਪਣੇ ਦਿਲਾਂ ਨੂੰ ਨਹੀਂ ਬਦਲਿਆ ਤਾਂ ਜੋ ਆਪਣੇ ਬਦਕਾਰੀ ਦੇ ਜੀਵਨ, ਆਪਣੇ ਜਿਨਸੀ ਗੁਨਾਹਾਂ ਅਤੇ ਆਪਣੇ ਕੀਤੇ ਹੋਏ ਸ਼ਰਮਨਾਕ ਕਾਰਜਾਂ ਬਾਰੇ ਸ਼ਰਮਿੰਦਾ ਹੋ ਸਕਣ।
IRVPA   ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ। PE