Bible Language

2 Kings 19 (ERVEN) Easy to Read - English

Versions

PAV   ਤਾਂ ਐਉਂ ਹੋਇਆ ਕਿ ਜਦ ਹਿਜ਼ਕੀਯਾਹ ਪਾਤਸ਼ਾਹ ਨੇ ਏਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਰ ਆਪਣੇ ਦੁਆਲੇ ਟਾਟ ਵਲ੍ਹੇਟਿਆ ਅਰ ਯਹੋਵਾਹ ਦੇ ਭਵਨ ਵਿੱਚ ਗਿਆ
IRVPA   {ਰਾਜਾ ਦਾ ਯਸਾਯਾਹ ਤੋਂ ਸਲਾਹ ਮੰਗਣਾ} (ਯਸਾ 37:1-7) PS ਜਦੋਂ ਹਿਜ਼ਕੀਯਾਹ ਰਾਜਾ ਨੇ ਇਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਤੱਪੜ ਲਪੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ।