Bible Language

2 Kings 1:2 (ERVEN) Easy to Read - English

Versions

PAV   ਅਤੇ ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ ਡਿੱਗ ਪਿਆ ਤੇ ਬੀਮਾਰ ਪੈ ਗਿਆ। ਸੋ ਉਸ ਨੇ ਹਲਾਕਾਰਿਆਂ ਨੂੰ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ ਭਈ ਅਕਰੋਨ ਦੇ ਦਿਓਤਾ ਬਆਲ-ਜ਼ਬੂਬ ਨੂੰ ਜਾ ਕੇ ਪੁੱਛੋ ਭਈ ਕੀ ਮੈਂ ਇਸ ਰੋਗ ਤੋਂ ਅੱਛਾ ਹੋ ਜਾਵਾਂਗਾ?
IRVPA   ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ, ਡਿੱਗ ਪਿਆ ਤੇ ਬਿਮਾਰ ਪੈ ਗਿਆ। ਸੋ ਉਸ ਨੇ ਸੰਦੇਸ਼ਵਾਹਕਾਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾ ਕੇ ਪੁੱਛੋ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?”