Bible Language

2 Kings 20 (ERVEN) Easy to Read - English

Versions

PAV   ਉਨ੍ਹੀਂ ਦਿਨੀਂ ਹਿਜ਼ਕੀਯਾਹ ਬੀਮਾਰ ਹੋ ਕੇ ਮਰਨ ਲੱਗਾ ਸੀ ਅਰ ਆਮੋਸ ਦਾ ਪੁੱਤ੍ਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਰ ਉਹ ਨੂੰ ਆਖਿਆ, ਯਹੋਵਾਹ ਐਉਂ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜੁੰਮੇਵਾਰੀ ਪਾ ਕਿਉਂ ਜੋ ਤੂੰ ਮਰਨਾਊ ਹੈਂ ਅਤੇ ਨਹੀਂ ਬਚੇਂਗਾ
IRVPA   {ਰਾਜਾ ਹਿਜ਼ਕੀਯਾਹ ਦਾ ਮੌਤ ਤੋਂ ਬਚਣਾ} (ਯਸਾ 38:1-8; 21-22; 2 ਇਤ 32:24-26) PS ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ ਕਿ ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ।