Bible Language

2 Samuel 13:5 (ERVEN) Easy to Read - English

Versions

PAV   ਸੋ ਯੋਨਾਦਾਬ ਨੇ ਉਹ ਨੂੰ ਆਖਿਆ, ਤੂੰ ਮੰਜੇ ਉੱਤੇ ਪੈ ਰਹੁ ਅਤੇ ਆਪਣੇ ਆਪ ਨੂੰ ਰੋਗੀ ਬਣਾ ਅਤੇ ਜਦ ਤੇਰਾ ਪਿਉ ਤੈਨੂੰ ਵੇਖਣ ਆਵੇ ਤਾਂ ਤੂੰ ਉਹ ਨੂੰ ਆਖੀਂ ਜੋ ਮੇਰੀ ਭੈਣ ਤਾਮਾਰ ਨੂੰ ਪਰਵਾਨਗੀ ਦਿਓ ਜੋ ਉਹ ਆਵੇ ਅਤੇ ਮੈਨੂੰ ਰੋਟੀ ਖੁਆਵੇ ਅਤੇ ਮੇਰੇ ਸਾਹਮਣੇ ਭੋਜਨ ਪਕਾਵੇ ਜੋ ਮੈ ਵੇਖਾਂ ਅਤੇ ਉਹ ਦੇ ਹੱਥੋਂ ਖਾਵਾਂ।।
IRVPA   ਇਸ ਲਈ ਯੋਨਾਦਾਬ ਨੇ ਉਹ ਨੂੰ ਆਖਿਆ, ਤੂੰ ਮੰਜੇ ਉੱਤੇ ਪਿਆ ਰਹਿ ਅਤੇ ਆਪਣੇ ਆਪ ਨੂੰ ਰੋਗੀ ਬਣਾ ਅਤੇ ਜਦ ਤੇਰਾ ਪਿਤਾ ਤੈਨੂੰ ਵੇਖਣ ਆਵੇ ਤਾਂ ਤੂੰ ਉਹ ਨੂੰ ਆਖੀਂ ਕਿ ਮੇਰੀ ਭੈਣ ਤਾਮਾਰ ਨੂੰ ਆਖੋ ਜੋ ਉਹ ਆਵੇ ਅਤੇ ਮੈਨੂੰ ਰੋਟੀ ਖੁਆਵੇ ਅਤੇ ਮੇਰੇ ਸਾਹਮਣੇ ਭੋਜਨ ਪਕਾਵੇ ਜੋ ਮੈਂ ਵੇਖਾਂ ਅਤੇ ਉਹ ਦੇ ਹੱਥੋਂ ਖਾਵਾਂ।