Bible Language

2 Samuel 21 (ERVEN) Easy to Read - English

Versions

PAV   ਫੇਰ ਦਾਊਦ ਦੇ ਸਮੇਂ ਵਿੱਚ ਤਿੰਨ ਵਰਹੇ ਉੱਤੋਂ ਥੱਲੀ ਅੰਨਕਾਲ ਪਿਆ ਅਤੇ ਦਾਊਦ ਨੇ ਯਹੋਵਾਹ ਦੀ ਹਜ਼ੂਰੀ ਨੂੰ ਭਾਲਿਆ ਸੋ ਯਹੋਵਾਹ ਨੇ ਆਖਿਆ, ਏਹ ਸ਼ਾਊਲ ਦੇ ਅਤੇ ਉਹ ਦੇ ਹਤਿਆਰੇ ਘਰਾਣੇ ਦੇ ਕਾਰਨ ਹੈ ਕਿਉਂ ਜੋ ਉਸ ਨੇ ਗਿਬਓਨੀਆਂ ਨੂੰ ਵੱਢ ਸੁੱਟਿਆ
IRVPA   {ਗਿਬਓਨੀਆਂ ਦਾ ਬਦਲਾ ਲਿਆ ਜਾਣਾ} PS ਫਿਰ ਦਾਊਦ ਦੇ ਸਮੇਂ ਵਿੱਚ ਤਿੰਨ ਸਾਲ ਤੱਕ ਲਗਾਤਾਰ ਕਾਲ ਪਿਆ ਅਤੇ ਦਾਊਦ ਨੇ ਯਹੋਵਾਹ ਦੀ ਹਜ਼ੂਰੀ ਨੂੰ ਭਾਲਿਆ ਸੋ ਯਹੋਵਾਹ ਨੇ ਆਖਿਆ, ਇਹ ਸ਼ਾਊਲ ਦੇ ਅਤੇ ਉਹ ਦੇ ਖੂਨੀ ਘਰਾਣੇ ਦੇ ਕਾਰਨ ਹੈ ਕਿਉਂ ਜੋ ਉਸ ਨੇ ਗਿਬਓਨੀਆਂ ਨੂੰ ਵੱਡ ਸੁੱਟਿਆ