Bible Language

2 Samuel 2:21 (ERVEN) Easy to Read - English

Versions

PAV   ਤਾਂ ਅਬਨੇਰ ਨੇ ਉਹ ਨੂੰ ਆਖਿਆ, ਸੱਜੇ ਯਾ ਖੱਬੇ ਹੱਥ ਨੂੰ ਮੁੜ ਕੇ ਜੁਆਨਾਂ ਵਿੱਚੋਂ ਕਿਸੇ ਨੂੰ ਫੜ ਲੈ ਅਤੇ ਉਹ ਦੇ ਸ਼ਸਤ੍ਰ ਲੁੱਟ ਲੈ ਪਰ ਅਸਾਹੇਲ ਨੇ ਨਾ ਚਾਹਿਆ ਜੋ ਉਹ ਦਾ ਪਿੱਛਾ ਕਰਨ ਤੋਂ ਕਿਸੇ ਹੋਰ ਦੀ ਵੱਲ ਜਾਵਾਂ
IRVPA   ਤਦ ਅਬਨੇਰ ਨੇ ਉਹ ਨੂੰ ਆਖਿਆ, ਸੱਜੇ ਜਾਂ ਖੱਬੇ ਹੱਥ ਨੂੰ ਮੁੜ ਅਤੇ ਜੁਆਨਾਂ ਵਿੱਚੋਂ ਕਿਸੇ ਨੂੰ ਫੜ੍ਹ ਲੈ ਅਤੇ ਉਹ ਦੇ ਸ਼ਸਤਰ ਲੁੱਟ ਲੈ, ਪਰ ਅਸਾਹੇਲ ਨੇ ਉਸ ਦਾ ਪਿੱਛਾ ਕਰਨਾ ਨਾ ਛੱਡਿਆ ਜੋ ਉਸ ਦਾ ਪਿੱਛਾ ਕਰਨ ਤੋਂ ਕਿਸੇ ਹੋਰ ਦੀ ਵੱਲ ਜਾਂਵਾਂ।