Bible Language

2 Samuel 5:17 (ERVEN) Easy to Read - English

Versions

PAV   ਜਾਂ ਫਲਿਸਤੀਆਂ ਨੇ ਸੁਣਿਆ ਜੋ ਉਨ੍ਹਾਂ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾਇਆ ਹੈ ਤਦ ਸਾਰਿਆਂ ਫਲਿਸਤੀਆਂ ਨੇ ਦਾਊਦ ਦੇ ਲੱਭਣ ਲਈ ਚੜ੍ਹਾਈ ਕੀਤੀ ਅਤੇ ਦਾਊਦ ਨੇ ਸੁਣਿਆ ਸੋ ਉਹ ਕੋਟ ਵਿੱਚ ਲਹਿ ਗਿਆ
IRVPA   {ਫ਼ਲਿਸਤੀਆਂ ਉੱਤੇ ਜਿੱਤ} (1 ਇਤ 14:8-17) PS ਜਦ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਦਾ ਸਾਰੇ ਇਸਰਾਏਲ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਗਿਆ ਹੈ, ਤਦ ਸਾਰੇ ਫ਼ਲਿਸਤੀ ਦਾਊਦ ਨੂੰ ਲੱਭਣ ਲਈ ਆਏ। ਦਾਊਦ ਨੇ ਇਹ ਸੁਣਿਆ ਇਸ ਲਈ ਉਹ ਗੜ੍ਹ ਵਿੱਚ ਚਲਾ ਗਿਆ।