Bible Language

2 Samuel 5:24 (ERVEN) Easy to Read - English

Versions

PAV   ਅਤੇ ਅਜਿਹਾ ਹੋਵੇ ਭਈ ਜਿਸ ਵੇਲੇ ਤੂੰ ਤੂਤਾਂ ਦੇ ਬਿਰਛਾਂ ਦੀਆਂ ਉਤਲੀਆਂ ਟਾਹਣੀਆਂ ਵਿੱਚ ਤੁਰਨ ਦਾ ਖੜਕਾ ਸੁਣੇਂ ਤਾਂ ਸੁਚੇਤ ਹੋ ਕਿਉਂ ਜੋ ਉਸ ਵੇਲੇ ਯਹੋਵਾਹ ਤੇਰੇ ਅੱਗੇ ਅੱਗੇ ਤੁਰ ਕੇ ਫਲਿਸਤੀਆਂ ਦੇ ਦਲ ਨੂੰ ਮਾਰੇਗਾ
IRVPA   ਅਤੇ ਜਿਸ ਵੇਲੇ ਤੂੰ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦੀ ਅਵਾਜ਼ ਸੁਣੇ ਤਾਂ ਸੁਚੇਤ ਹੋ ਕਿਉਂ ਜੋ ਉਸ ਵੇਲੇ ਯਹੋਵਾਹ ਤੇਰੇ ਅੱਗੇ-ਅੱਗੇ ਤੁਰ ਕੇ ਫ਼ਲਿਸਤੀਆਂ ਦੀ ਸੈਨਾਂ ਨੂੰ ਮਾਰੇਗਾ।