Bible Language

2 Chronicles 28:11 (ERVEN) Easy to Read - English

Versions

PAV   ਹੁਣ ਤੁਸੀਂ ਮੇਰੀ ਗੱਲ ਸੁਣੋ ਅਤੇ ਉਨ੍ਹਾਂ ਬੰਧੂਆਂ ਨੂੰ ਜਿਨ੍ਹਾਂ ਨੂੰ ਤੁਸਾਂ ਆਪਣੇ ਭਰਾਵਾਂ ਵਿੱਚੋਂ ਫੜ ਲਿਆ ਹੈ ਅਜ਼ਾਦ ਕਰ ਕੇ ਮੋੜ ਦਿਓ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਤੁਹਾਡੇ ਉੱਤੇ ਹੈ
IRVPA   ਹੁਣ ਤੁਸੀਂ ਮੇਰੀ ਗੱਲ ਸੁਣੋ ਅਤੇ ਉਨ੍ਹਾਂ ਬੰਧੂਆਂ ਨੂੰ ਜਿਨ੍ਹਾਂ ਨੂੰ ਤੁਸੀਂ ਆਪਣੇ ਭਰਾਵਾਂ ਵਿੱਚੋਂ ਫੜ ਲਿਆ ਹੈ ਅਜ਼ਾਦ ਕਰ ਕੇ ਮੋੜ ਦਿਓ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਤੁਹਾਡੇ ਉੱਤੇ ਹੈ