Bible Language

2 Chronicles 28:12 (ERVEN) Easy to Read - English

Versions

PAV   ਤਦ ਅਫਰਾਈਮੀਆਂ ਦੇ ਮੁਖੀਆਂ ਵਿੱਚੋਂ ਯਹੋਹਾਨਾਨ ਦਾ ਪੁੱਤ੍ਰ ਅਜ਼ਰਯਾਹ ਮਸ਼ੀਲੇਮੋਥ ਦਾ ਪੁੱਤ੍ਰ ਬਰਕਯਾਹ ਅਤੇ ਸ਼ਲੂਮ ਦਾ ਪੁੱਤ੍ਰ ਯਾਹਜ਼ਕੀਯਾਹ ਅਤੇ ਹਦਲੀ ਦਾ ਪੁੱਤ੍ਰ ਅਮਾਸਾ ਉਨ੍ਹਾਂ ਦੇ ਸਾਹਮਣੇ ਜਿਹੜੇ ਜੁੱਧ ਤੋਂ ਰਹੇ ਸਨ ਖਲੋ ਗਏ
IRVPA   ਤਦ ਇਫ਼ਰਾਈਮੀਆਂ ਦੇ ਮੁਖੀਆਂ ਵਿੱਚੋਂ ਯਹੋਹਾਨਾਨ ਦਾ ਪੁੱਤਰ ਅਜ਼ਰਯਾਹ ਮਸ਼ੀਲੇਮੋਥ ਦਾ ਪੁੱਤਰ ਬਰਕਯਾਹ ਅਤੇ ਸ਼ੱਲੂਮ ਦਾ ਪੁੱਤਰ ਯਾਹਜ਼ਕੀਯਾਹ ਅਤੇ ਹਦਲੀ ਦਾ ਪੁੱਤਰ ਅਮਾਸਾ ਉਨ੍ਹਾਂ ਦੇ ਸਾਹਮਣੇ ਜਿਹੜੇ ਯੁੱਧ ਤੋਂ ਰਹੇ ਸਨ, ਖੜ੍ਹੇ ਹੋ ਗਏ