Bible Language

2 Chronicles 28:15 (ERVEN) Easy to Read - English

Versions

PAV   ਅਤੇ ਓਹ ਮਨੁੱਖ ਜਿਨ੍ਹਾਂ ਦੇ ਨਾਉਂ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਨ੍ਹਾਂ ਸਾਰਿਆਂ ਨੂੰ ਜੋ ਉਨ੍ਹਾਂ ਵਿੱਚ ਨੰਗੇ ਸਨ ਕੱਪੜੇ ਪਵਾਏ ਅਤੇ ਉਨ੍ਹਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਨ੍ਹਾਂ ਨੂੰ ਖਾਣ ਪੀਣ ਲਈ ਦਿੱਤਾ ਅਤੇ ਉਨ੍ਹਾਂ ਉੱਤੇ ਤੇਲ ਮਲਿਆ ਅਤੇ ਉਨ੍ਹਾਂ ਵਿੱਚੋਂ ਜਿਹੜੇ ਲਿੱਸੇ ਸਨ ਉਨ੍ਹਾਂ ਨੂੰ ਖੋਤਿਆਂ ਦੇ ਉੱਤੇ ਚੜ੍ਹਾ ਕੇ ਖਜੂਰਾਂ ਦੇ ਬਿਰਛਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਭਰਾਵਾਂ ਦੇ ਕੋਲ ਪੁਚਾ ਦਿੱਤਾ ਤਾਂ ਓਹ ਸਾਮਰਿਯਾ ਨੂੰ ਮੁੜ ਪਏ।।
IRVPA   ਅਤੇ ਉਹ ਮਨੁੱਖ ਜਿਨ੍ਹਾਂ ਦੇ ਨਾਮ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਨ੍ਹਾਂ ਸਾਰਿਆਂ ਨੂੰ ਜੋ ਉਨ੍ਹਾਂ ਵਿੱਚੋਂ ਨੰਗੇ ਸਨ ਕੱਪੜੇ ਪਵਾਏ ਅਤੇ ਉਨ੍ਹਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਨ੍ਹਾਂ ਨੂੰ ਖਾਣ-ਪੀਣ ਲਈ ਦਿੱਤਾ ਅਤੇ ਉਨ੍ਹਾਂ ਉੱਤੇ ਤੇਲ ਮਲਿਆ ਅਤੇ ਉਨ੍ਹਾਂ ਵਿੱਚੋਂ ਜਿਹੜੇ ਲਿੱਸੇ ਸਨ ਉਨ੍ਹਾਂ ਨੂੰ ਗਧਿਆਂ ਦੇ ਉੱਤੇ ਚੜ੍ਹਾ ਕੇ ਖਜ਼ੂਰਾਂ ਦੇ ਰੁੱਖਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਭਰਾਵਾਂ ਦੇ ਕੋਲ ਪਹੁੰਚਾ ਦਿੱਤਾ ਤਾਂ ਉਹ ਸਾਮਰਿਯਾ ਨੂੰ ਮੁੜ ਪਏ। PS