Versions
PAV ਏਸ ਤੋਂ ਬਿਨਾਂ ਉਸ ਨੇ ਹੀਨੋਮ ਦੇ ਪੁੱਤ੍ਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਵਾਜਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤ੍ਰ ਨੂੰ ਅੱਗ ਵਿੱਚ ਜਲਾਇਆ
IRVPA ਇਸ ਤੋਂ ਬਿਨ੍ਹਾਂ ਉਸ ਨੇ ਹਿੰਨੋਮ ਦੇ ਪੁੱਤਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਿਵਾਜ਼ਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਜਲਾਇਆ