Bible Language

2 Chronicles 29:11 (ERVEN) Easy to Read - English

Versions

PAV   ਹੇ ਮੇਰੇ ਪੁੱਤ੍ਰੋਂ, ਤੁਸੀਂ ਹੁਣ ਘੇਸ ਨਾ ਮਾਰਨੀ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਹੈ ਕਿ ਉਹ ਦੇ ਸਨਮੁਖ ਖਲੋਵੇ ਅਤੇ ਉਹ ਦੀ ਸੇਵਾ ਕਰੋ ਅਤੇ ਉਹ ਦੇ ਸੇਵਾਦਾਰ ਬਣੋ ਅਤੇ ਧੂਪ ਧੁਖਾਓ।।
IRVPA   ਹੇ ਮੇਰੇ ਪੁੱਤਰੋ, ਤੁਸੀਂ ਹੁਣ ਢਿੱਲੇ ਨਾ ਪੈਣਾ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਹੈ ਕਿ ਉਹ ਦੇ ਸਨਮੁਖ ਖੜ੍ਹੇ ਹੋਵੋ ਅਤੇ ਉਹ ਦੀ ਸੇਵਾ ਕਰੋ ਅਤੇ ਉਹ ਦੇ ਸੇਵਾਦਾਰ ਬਣੋ ਅਤੇ ਧੂਪ ਧੁਖਾਓ।