Bible Language

2 Chronicles 29:21 (ERVEN) Easy to Read - English

Versions

PAV   ਤਾਂ ਓਸ ਸੱਤ ਬਲਦ, ਸੱਤ ਛੱਤ੍ਰੇ, ਸੱਤੇ ਭੇਡਾਂ ਅਤੇ ਸੱਤ ਬੱਕਰੇ ਰਾਜ ਦੇ ਲਈ, ਪਵਿੱਤਰ ਅਸਥਾਨ ਦੇ ਲਈ ਅਤੇ ਯਹੂਦਾਹ ਦੇ ਲਈ ਪਾਪ ਦੀ ਬਲੀ ਨੂੰ ਲੈ ਆਏ ਅਤੇ ਉਹ ਨੇ ਹਾਰੂਨ ਦੀ ਵੰਸ ਦੇ ਜਾਜਕਾਂ ਨੂੰ ਆਖਿਆ ਕਿ ਉਨ੍ਹਾਂ ਨੂੰ ਯਹੋਵਾਹ ਦੀ ਜਗਵੇਦੀ ਉੱਤੇ ਬਲੀ ਲਈ ਚੜ੍ਹਾਓ
IRVPA   ਤਾਂ ਉਹ ਸੱਤ ਬਲ਼ਦ, ਸੱਤ ਛੱਤਰੇ, ਸੱਤ ਭੇਡਾਂ ਅਤੇ ਸੱਤ ਬੱਕਰੇ ਰਾਜ ਦੇ ਲਈ, ਪਵਿੱਤਰ ਸਥਾਨ ਦੇ ਲਈ ਅਤੇ ਯਹੂਦਾਹ ਦੇ ਲਈ ਪਾਪ ਬਲੀ ਨੂੰ ਲੈ ਆਏ ਅਤੇ ਉਹ ਨੇ ਹਾਰੂਨ ਦੀ ਵੰਸ਼ ਦੇ ਜਾਜਕਾਂ ਨੂੰ ਆਖਿਆ ਕਿ ਉਨ੍ਹਾਂ ਨੂੰ ਯਹੋਵਾਹ ਦੀ ਜਗਵੇਦੀ ਉੱਤੇ ਬਲੀ ਲਈ ਚੜ੍ਹਾਓ