Bible Language

2 Chronicles 6:38 (ERVEN) Easy to Read - English

Versions

PAV   ਸੋ ਜੇ ਓਹ ਉਸ ਅਸੀਰੀ ਦੇ ਦੇਸ ਵਿੱਚੋਂ ਜਿੱਥੇ ਓਹ ਬੰਧੂਏ ਹੋ ਕੇ ਲਿਆਏ ਗਏ ਆਪਣੇ ਸਾਰੇ ਮੰਨ ਅਤੇ ਆਪਣੀ ਸਾਰੀ ਜਾਨ ਨਾਲ ਤੇਰੀ ਵੱਲ ਮੁੜਨ ਅਤੇ ਆਪਣੇ ਇਸ ਦੇਸ ਵੱਲ ਜੋ ਤੂੰ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਸ ਸ਼ਹਿਰ ਵੱਲ ਜੋ ਤੂੰ ਚੁਣਿਆ ਅਤੇ ਏਸ ਭਵਨ ਵੱਲ ਜੋ ਮੈਂ ਤੇਰੇ ਨਾਮ ਲਈ ਬਣਾਇਆ ਬੇਨਤੀ ਕਰਨ
IRVPA   ਸੋ ਜੇ ਉਹ ਉਸ ਗ਼ੁਲਾਮੀ ਦੇ ਦੇਸ ਵਿੱਚੋਂ ਜਿੱਥੇ ਉਹ ਬੰਦੀ ਹੋ ਕੇ ਲਿਆਏ ਗਏ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਤੇਰੀ ਵੱਲ ਮੁੜਨ ਅਤੇ ਆਪਣੇ ਇਸ ਦੇਸ ਵੱਲ ਜੋ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜੋ ਤੂੰ ਚੁਣਿਆ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਲਈ ਬਣਾਇਆ ਬੇਨਤੀ ਕਰਨ