Bible Language

2 Corinthians 11:22 (ERVEN) Easy to Read - English

Versions

PAV   ਕੀ ਓਹ ਇਬਰਾਨੀ ਹਨॽ ਮੈਂ ਵੀ ਹਾਂ ਕੀ ਓਹ ਇਸਰਾਏਲੀ ਹਨॽ ਮੈਂ ਵੀ ਹਾਂ। ਕੀ ਓਹ ਅਬਰਾਹਾਮ ਦੀ ਅੰਸ ਹਨॽ ਮੈਂ ਵੀ ਹਾਂ
ERVPA   ਕੀ ਉਹ ਲੋਕੀ ਇਬਰਾਨੀ ਹਨ? ਕੀ ਉਹ ਇਸਰਾਏਲੀ ਹਨ? ਮੈਂ ਵੀ ਇਸਰਾਏਲੀ ਹਾਂ, ਕੀ ਉਹ ਅਬਰਾਹਾਮ ਦੇ ਪਰਿਵਾਰ ਵਿੱਚੋਂ ਹਨ? ਮੈਂ ਵੀ ਹਾਂ।
IRVPA   ਕੀ ਉਹ ਇਬਰਾਨੀ ਹਨ? ਮੈਂ ਵੀ ਹਾਂ। ਕੀ ਉਹ ਇਸਰਾਏਲੀ ਹਨ? ਮੈਂ ਵੀ ਹਾਂ। ਕੀ ਉਹ ਅਬਰਾਹਾਮ ਦੀ ਵੰਸ਼ ਹਨ? ਮੈਂ ਵੀ ਹਾਂ।