Bible Language

2 Corinthians 11:31 (ERVEN) Easy to Read - English

Versions

PAV   ਪ੍ਰਭੁ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਜੁੱਗੋ ਜੁੱਗ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ
ERVPA   ਪਰਮੇਸ਼ੁਰ ਜਾਣਦਾ ਹੈ ਕਿ ਮੈਂ ਝੂਠ ਨਹੀਂ ਆਖ ਰਿਹਾ। ਉਹ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ੁਰ ਹੈ, ਅਤੇ ਉਸਦੀ ਸਦਾ ਉਸਤਤਿ ਹੋਣੀ ਚਾਹੀਦੀ ਹੈ।
IRVPA   ਪ੍ਰਭੂ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ।