Bible Language

2 Corinthians 11:8 (ERVEN) Easy to Read - English

Versions

PAV   ਤੁਹਾਡੀ ਸੇਵਾ ਕਰਨ ਲਈ ਮੈਂ ਤਾਂ ਹੋਰਨਾਂ ਕਲੀਸਿਯਾਂ ਤੋਂ ਖਰਚ ਲੈ ਕੇ ਉਨ੍ਹਾਂ ਨੂੰ ਲੁੱਟ ਲਿਆ
ERVPA   ਮੈਂ ਹੋਰਨਾਂ ਕਲੀਸਿਯਾਵਾਂ ਵੱਲੋਂ ਤਨਖਾਹ ਪ੍ਰਵਾਨ ਕੀਤੀ। ਮੈਂ ਉਨ੍ਹਾਂ ਤੋਂ ਤੁਹਾਡੀ ਸੇਵਾ ਕਰਨ ਲਈ ਧਨ ਲਿਆ।
IRVPA   ਤੁਹਾਡੀ ਸੇਵਾ ਕਰਨ ਲਈ ਮੈਂ ਤਾਂ ਹੋਰਨਾਂ ਕਲੀਸਿਯਾਵਾਂ ਤੋਂ ਮਜ਼ਦੂਰੀ ਲੈ ਕੇ ਉਨ੍ਹਾਂ ਨੂੰ ਲੁੱਟ ਲਿਆ।